ਪੰਜਾਬ ਸਰਕਾਰ ਵੱਲੋਂ 8 IAS ਤੇ 11 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ Posted on December 5, 2023December 5, 2023 by Admin ਚੰਡ੍ਹੀਗੜ੍ਹ, 5 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ ਅੱਜ 19 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਕ 8 ਆਈਏਐੱਸ ਤੇ 11 ਪੀਸੀਐੱਸ ਅਧਿਕਾਰੀ ਬਦਲੇ ਗਏ ਹਨ। Post Views: 111
ਸਰਨਾ ਭਰਾਵਾਂ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ ਮਨਜੀਤ ਸਿੰਘ ਭੋਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੀ November 30, 2024
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਚ ਸਿਵਲ ਸਰਜਨ ਦਫ਼ਤਰ ਦੇ ਕਲਰਕ ਨੂੰ ਕੀਤਾ ਗ੍ਰਿਫ਼ਤਾਰ November 27, 2024