ਜਲੰਧਰ ਪੁਲਸ ਕਮਿਸ਼ਨਰ ਵੱਲੋਂ ਕਈ ਥਾਣਿਆਂ ਦੇ ਇੰਚਾਰਜਾਂ ਦੇ ਤਬਾਦਲੇ, ਵੇਖੋ ਲਿਸਟ

ਜਲੰਧਰ, 16 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲੰਧਰ ਵਿੱਚ ਪੁਲਸ ਕਮਿਸ਼ਨਰ ਵੱਲੋਂ ਕਈ ਥਾਣਿਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਗਗਨਦੀਪ ਸੇਖੋਂ ਨੂੰ ਥਾਣਾ ਭਾਰਗਵ ਕੈਂਪ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਥਾਣਾ ਭਾਰਗਵ ਕੈਂਪ ਦੇ ਇੰਚਾਰਜ ਹਰਦੇਵ ਸਿੰਘ ਨੂੰ 4 ਥਾਣਾ ਇੰਚਾਰਜ ਲਾਇਆ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਥਾਣਾ ਇੰਚਾਰਜਾਂ ਦੇ ਵੀ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

 

You May Also Like