ਅੰਮ੍ਰਿਤਸਰ, 19 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਚਾਇਨਾ ਡੋਰ ਦੇ ਗੱਟੂ ਵੇਚਣ ਵਾਲਿਆ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਵੱਲੋਂ ਇੱਕ ਵਿਅਕਤੀ ਪਾਸੋਂ 110 ਗੱਟੂ ਚਾਈਨਾ ਡੋਰ ਬਰਾਮਦ ਕੀਤੀ ਗਈ।
ਇਹ ਵੀ ਖਬਰ ਪੜੋ : ਵਿਜੀਲੈਂਸ ਵੱਲੋਂ 312 ਮੈਡੀਕਲ ਅਫਸਰਾਂ ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਚ PPSC ਦਾ ਸਾਬਕਾ ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ
ਜਿਸ ਤੇ ਮੁਕਦਮਾ ਨੰਬਰ 98 ਮਿਤੀ 19-12-2023 ਜੁਰਮ 188 IPC ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਦਰਜ ਰਜਿਸਟਰ ਕੀਤਾ ਗਿਆ।