ਚੰਡ੍ਹੀਗੜ੍ਹ, 1 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿੱਚ ਵੱਡੇ ਫੇਰਬਦਲ ਹੋ ਰਹੇ ਹਨ, ਇਸੇ ਵਿਚਾਲੇ ਪੰਜਾਬ ਸਰਕਾਰ ਨੇ 3 ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਕ੍ਰਿਸ਼ਨ ਕੁਮਾਰ, ਵਿਕਾਸ ਗਰਰਗ, ਵਰੁਣ ਰੂਜਮ ਸ਼ਾਮਲ ਹਨ। ਤਬਾਦਲਿਆਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-
ਪੰਜਾਬ ਸਰਕਾਰ ਨੇ 3 IAS ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਲਿਸਟ
