ਚੰਡ੍ਹੀਗੜ੍ਹ, 18 ਮਾਰਚ (ਐੱਸ.ਪੀ.ਐਨ ਬਿਊਰੋ) – ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮਨਜਿੰਦਰ ਸਿੰਘ ਬਿੱਟੂ ਨੂੰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋ ਦਿੱਤੀ ਗਈ ਹੈ।
ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ
