ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਐਲਾਨੇ 2 ਉਮੀਦਵਾਰ, ਵੇਖੋ ਲਿਸਟ

ਚੰਡ੍ਹੀਗੜ੍ਹ, 2 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ। ਅਜਿਹੇ ਵਿਚ ਚੋਣ ਮੈਦਾਨ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ।

May be an image of ticket stub and text

ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਆਪਣੀ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ‘ਆਪ’ ਵੱਲੋਂ ਜਾਰੀ ਕੀਤੀ ਗਈ ਲਿਸਟ ਵਿਚ 2 ਉਮੀਦਵਾਰ ਐਲਾਨੇ ਗਏ ਹਨ। ਅਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਮਿਲੀ ਹੈ। ਆਮ ਆਦਮੀ ਪਾਰਟੀ 7 ਉਮੀਦਵਾਰਾਂ ਦੇ ਨਾਂਅ ਪਹਿਲਾਂ ਹੀ ਐਲਾਨ ਚੁੱਕੀ ਹੈ

You May Also Like