ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ, ਵੇਖੋ ਲਿਸਟ

ਜਲੰਧਰ, 22 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਦੀਆਂ 5 ਤੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।

ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਮਹਿੰਦਰ ਸਿੰਘ ਕੇਪੀ ਜਲੰਧਰ, ਹਰਸਿਮਰਤ ਕੌਰ ਬਾਦਲ ਬਠਿੰਡਾ, ਸੋਹਣ ਸਿੰਘ ਠੰਡਲ ਹੁਸ਼ਿਆਰਪੁਰ, ਰਣਜੀਤ ਸਿੰਘ ਢਿੱਲੋਂ ਲੁਧਿਆਣਾ, ਨਰਦੇਵ ਸਿੰਘ ਬੌਬੀ ਮਾਨ ਫ਼ਿਰੋਜ਼ਪੁਰ ਤੇ ਹਰਦੇਵ ਸੈਣੀ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ।

You May Also Like