ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤੇਗੀ : ਲਖਜਿੰਦਰ ਸਿੰਘ ਭੁੱਲਰ

ਅੰਮ੍ਰਿਤਸਰ 3 ਮਈ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਪੰਜਾਬ ਯੂਥ ਦੇ ਕੌਮੀ ਜਨਰਲ ਸਕੱਤਰ ਲਖਜਿੰਦਰ ਸਿੰਘ ਭੁੱਲਰ ਮਹਿਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਹਾਸਲ ਕਰੇਗੀ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਜੌ ਵੀ ਵਾਅਦਾ ਕਰੇਗੀ ਉਸਨੂੰ ਪੂਰਾ ਕੀਤਾ ਜਾਵੇਗਾ।

ਇਹ ਵੀ ਖਬਰ ਪੜੋ : — ਵਿਸ਼ਵ ਟੀਕਾਕਰਨ ਹਫਤੇ ਦੋਰਾਨ 5372 ਬੱਚਿਆਂ ਦਾ ਕੀਤਾ ਟੀਕਾਕਰਨ : ਡਾ. ਵਰਿੰਦਰਪਾਲ ਕੋਰ

ਇਸ ਮੌਕੇ ਲਖਜਿੰਦਰ ਸਿੰਘ ਭੁੱਲਰ ਯੂਥ ਦੇ ਕੌਮੀ ਜਨਰਲ ਸਕੱਤਰ ਵਲੋ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰ ਗੁਲਜ਼ਾਰ ਸਿੰਘ ਰਣੀਕੇ ਦਾ ਅਸ਼ੀਰਵਾਦ ਲਿਆ ਅਤੇ ਮੂੰਹ ਮਿੱਠਾ ਕਰਵਾਇਆ ਇਸ ਮੌਕੇ ਸੁੱਖ ਢਿੱਲੋ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ, ਭੁਪਿੰਦਰ ਸਿੰਘ ਸਾਘਣਾ ਕੌਮੀ ਸਕੱਤਰ ਯੂਥ ਅਕਾਲੀ ਦਲ ਹਾਜਰ ਸਨ।

You May Also Like