ਅੰਮ੍ਰਿਤਸਰ 19 ਜੂਨ (ਐੱਸ.ਪੀ.ਐਨ ਬਿਊਰੋ) – ਅੰਮ੍ਰਿਤਸਰ ਕਮਿਸ਼ਨਰੇਟ ਵਿਚ ਵੱਡਾ ਬਦਲਾਅ ਕੀਤਾ ਗਿਆ। ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ‘ਤੇ 3 ਸਾਲ ਤੋਂ ਵੱਧ ਸਮੇਂ ਤੋਂ ਤਾਇਨਾਤ ਐੱਸਆਈ, ਏਐੱਸਆਈ ਤੇ ਹੈੱਡ ਕਾਂਸਟੇਬਲ ਦਾ ਵੱਖ-ਵੱਖ ਥਾਵਾਂ ‘ਤੇ ਟਰਾਂਸਫਰ ਕਰ ਦਿੱਤਾ ਗਿਆ ਹੈ। 112 ਪੁਲਿਸ ਮੁਲਾਜ਼ਮਾਂ ਨੂੰ ਟਰਾਂਸਫਰ ਕੀਤਾ ਗਿਆ।