5 ਜੁਲਾਈ ਨੂੰ ਭਾਈ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ

ਅੰਮ੍ਰਿਤਸਰ 3 ਜੁਲਾਈ (ਐੱਸ.ਪੀ.ਐਨ ਬਿਊਰੋ) – ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਲਈ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ।

You May Also Like