ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 20 ਨਵੰਬਰ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

Akali leader Anil Joshi resigned News

ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪੱਤਰ ਭੇਜਦਿਆਂ ਪਾਰਟੀ ਦੇ ਹਾਲਾਤਾਂ ਨੂੰ ਵੇਖਦਿਆਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਪਾਰਟੀ ਛੱਡਣ ਦਾ ਕਾਰਨ ਵਿਸਤਾਰਪੂਰਵਕ ਦੱਸਿਆ ਹੈ।

You May Also Like