ਚੰਡ੍ਹੀਗੜ੍ਹ, 26 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਦਾ ਰੈਂਕ ਦਿਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਹੁਕਮ ਜਾਰੀ ਕੀਤੇ ਗਏ।
ਇਹ ਵੀ ਪੜੋ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।