ED ਨੂੰ 28 ਮਾਰਚ ਤੱਕ ਮਿਲਿਆ ਅਰਵਿੰਦ ਕੇਜਰੀਵਾਲ ਦਾ ਰਿਮਾਂਡ

ਨਵੀ ਦਿੱਲੀ 22 ਜਨਵਰੀ (ਐੱਸ.ਪੀ.ਐਨ ਬਿਊਰੋ) – ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ PMLA ਅਦਾਲਤ ਨੇ 6 ਦਿਨਾਂ ਲਈ ਈਡੀ ਰਿਮਾਂਡ ’ਤੇ ਭੇਜ ਦਿੱਤਾ ਹੈ। ਅਦਾਲਤ ਨੇ ਅਰਵਿੰਦ ਕੇਜਰੀਵਾਲ ਦਾ 28 ਮਾਰਚ ਤੱਕ ਈਡੀ ਨੂੰ ਰਿਮਾਂਡ ਦਿੱਤਾ ਹੈ।

You May Also Like