IPS ਮਧੂਪ ਕੁਮਾਰ ਤਿਵਾੜੀ ਚੰਡੀਗੜ੍ਹ ਦੇ ਨਵੇਂ DGP ਨਿਯੁਕਤ

ਚੰਡ੍ਹੀਗੜ੍ਹ, 9 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – IPS ਮਧੂਪ ਕੁਮਾਰ ਤਿਵਾੜੀ ਚੰਡੀਗੜ੍ਹ ਦੇ ਨਵੇਂ DGP ਹੋਣਗੇ। ਤਿਵਾੜੀ 1995 ਬੈਂਚ ਦੇ IPS ਅਧਿਕਾਰੀ ਹਨ। ਉਨ੍ਹਾਂ ਦਾ ਦਿੱਲੀ ਤੋਂ ਚੰਡੀਗੜ੍ਹ ਤਬਾਦਲਾ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਪ੍ਰਵੀਰ ਕੁਮਾਰ ਰੰਜਨ ਚੰਡੀਗੜ੍ਹ ਦੇ DGP ਸਨ।

ਮਧੂਪ ਕੁਮਾਰ ਤਿਵਾੜੀ ਹੋਣਗੇ ਚੰਡੀਗੜ੍ਹ ਦੇ ਨਵੇਂ ਡੀਜੀਪੀ

Praveer Rajan ਨੂੰ ਐਡੀਸ਼ਨਲ DG, CISF ਲਗਾਇਆ

ਪਹਿਲਾਂ ਪ੍ਰਵੀਰ ਕੁਮਾਰ ਰੰਜਨ ਚੰਡੀਗੜ੍ਹ ਦੇ DGP ਸਨ ਜਿਨ੍ਹਾਂ ਨੂੰ CISF ਦਾ ADG ਲਗਾਇਆ ਗਿਆ ਹੈ।

ਇਹ ਵੀ ਖਬਰ ਪੜੋ : ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਨੂੰ ਕੀਤਾ ਗ੍ਰਿਫਤਾਰ

IPS ਮਧੂਪ ਕੁਮਾਰ ਤਿਵਾੜੀ ਚੰਡੀਗੜ੍ਹ ਦੇ ਨਵੇਂ ਡੀਜੀਪੀ ਹੋਣਗੇ, ਪਹਿਲਾਂ ਪ੍ਰਵੀਰ ਕੁਮਾਰ ਰੰਜਨ ਚੰਡੀਗੜ੍ਹ ਦੇ DGP ਸਨ ਜਿਨ੍ਹਾਂ ਨੂੰ CISF ਦਾ ADG ਲਗਾਇਆ ਗਿਆ ਹੈ।

You May Also Like